BTV BROADCASTING

Watch Live

ਅਰਵਿੰਦ ਕੇਜਰੀਵਾਲ, ਗੁਰਮੀਤ ਮੀਤ ਹੇਅਰ ਲਈ ਭਗਵੰਤ ਮਾਨ ਨਾਲ ਰੋਡ ਸ਼ੋਅ ਕੀਤਾ

ਅਰਵਿੰਦ ਕੇਜਰੀਵਾਲ, ਗੁਰਮੀਤ ਮੀਤ ਹੇਅਰ ਲਈ ਭਗਵੰਤ ਮਾਨ ਨਾਲ ਰੋਡ ਸ਼ੋਅ ਕੀਤਾ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ। ਕੇਜਰੀਵਾਲ ਨੇ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਸਮਰਥਨ ‘ਚ ਰੋਡ ਸ਼ੋਅ ਕੱਢਿਆ। ਇਸ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਭਗਵੰਤ ਮਾਨ ਦੀ ਬੇਟੀ ਨਿਆਮਤ ਕੌਰ ਨੂੰ ਮਿਲਣ ਪਹੁੰਚੇ।

Related Articles

Leave a Reply