BTV Canada Official

Watch Live

ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ

ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ

17 ਅਪ੍ਰੈਲ 2024: ਆਮ ਆਦਮੀ ਪਾਰਟੀ ਮੋਗਾ ਤੋਂ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਦਰਅਸਲ, ਮਾਣਹਾਨੀ ਮਾਮਲੇ ‘ਚ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਮਾਮਲੇ ਦੀ ਅਗਲੀ ਸੁਣਵਾਈ 30 ਮਾਰਚ ਨੂੰ ਹੋਵੇਗੀ।

ਗੱਲ ਕੀ ਹੈ
ਦੱਸ ਦਈਏ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਦੇ ਹੀ ਡਾ: ਅਮਨਦੀਪ ਕੌਰ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਕੇ ਸਤਨਾਮ ਸਿੰਘ ‘ਤੇ ਕਾਲਜ ਦੇ ਪ੍ਰਿੰਸੀਪਲ ‘ਤੇ ਨਕਲ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਲਾਏ ਸਨ। ਇੱਥੋਂ ਤੱਕ ਕਿ ਸਤਨਾਮ ਸਿੰਘ ਦੀ ਫੋਟੋ ਅਤੇ ਫ਼ੋਨ ਨੰਬਰ ਵੀ ਜਨਤਕ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਸਤਨਾਮ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।

Related Articles

Leave a Reply