BTV BROADCASTING

Watch Live

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

14 ਮਾਰਚ 2024: ਆਮ ਆਦਮੀ ਪਾਰਟੀ ਦੇ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ| ਤੁਹਾਨੂੰ ਦੱਸ ਦੇਈਏ ਕਿ ਆਪ ਨੇ 13 ਦੇ ਵਿੱਚੋ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ| ਪੜੋ ਲਿਸਟ ‘ਚ ਕਿਸ ਨੂੰ ਕਿਹੜੀ ਜਗ੍ਹਾ ਤੋਂ ਮਿਲੀ ਟਿਕਟ

ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ

ਪਟਿਆਲਾ ਤੋਂ ਡਾ ਬਲਬੀਰ ਸਿੰਘ

ਜਲੰਧਰ ਤੋਂ ਸੁਸ਼ੀਲ ਰਿੰਕੂ

ਫ਼ਤਹਿਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ

ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ

ਖੰਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ

ਫ਼ਰੀਦਕੋਟ ਤੋਂ  ਕਰਮਜੀਤ ਅਨਮੋਲ

ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ

Related Articles

Leave a Reply