BTV BROADCASTING

ਕਣਕ ਦਾ ਰੇਟ 3104 ਰੁਪਏ ਕਰਨ ਦੀ ਸਿਫਾਰਿਸ਼

ਕਣਕ ਦਾ ਰੇਟ 3104 ਰੁਪਏ ਕਰਨ ਦੀ ਸਿਫਾਰਿਸ਼

ਪੰਜਾਬ ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਕੇਂਦਰ ਸਰਕਾਰ ਨੂੰ ਆਪਣੀ ਸਿਫ਼ਾਰਸ਼ ਭੇਜ ਦਿੱਤੀ ਹੈ। ਫਸਲ ਉਤਪਾਦਨ ਦੀ ਲਾਗਤ ਦੇ ਆਧਾਰ ‘ਤੇ ਸਾਲ 2025-2026 ਲਈ ਕਣਕ ਦਾ ਰੇਟ 3104 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਮੰਗ ਕੀਤੀ ਗਈ ਹੈ। ਹਾਲਾਂਕਿ ਪਿਛਲੇ ਸਾਲ 2024-25 ਲਈ 3077 ਰੁਪਏ ਦੀ ਮੰਗ ਕੀਤੀ ਗਈ ਸੀ, ਫਿਲਹਾਲ ਸਮਰਥਨ ਮੁੱਲ 2275 ਰੁਪਏ ਹੈ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਸੁਧਰੇਗੀ। ਓਥੇ ਹੀ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਛੋਲਿਆਂ ਅਤੇ ਜੌਂ ਦੇ ਰੇਟ ਵੀ ਵਧਾਉਣ ਦੀ ਮੰਗ ਕੀਤੀ ਹੈ।

Related Articles

Leave a Reply