BTV BROADCASTING

Watch Live

ਕ੍ਰਿਕਟਰ ਯੁਵਰਾਜ ਸਿੰਘ ਦੇ ਗੁਰੂ ਬਾਬਾ ਰਾਮ ਸਿੰਘ ਗੰਢੂਆ ਦਾ ਦੇਹਾਂਤ ਹੋ ਗਿਆ

ਕ੍ਰਿਕਟਰ ਯੁਵਰਾਜ ਸਿੰਘ ਦੇ ਗੁਰੂ ਬਾਬਾ ਰਾਮ ਸਿੰਘ ਗੰਢੂਆ ਦਾ ਦੇਹਾਂਤ ਹੋ ਗਿਆ

ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਰਾਮ ਸਿੰਘ ਜੀ ਗੰਢੂਆ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ। ਬਾਬਾ ਰਾਮ ਸਿੰਘ ਜੀ ਦਾ ਡੇਰਾ ਪੰਜਾਬ ਦੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਦੁਫੇੜਾ ਵਿੱਚ ਸਥਿਤ ਹੈ। ਕ੍ਰਿਕਟਰ ਯੁਵਰਾਜ ਸਿੰਘ ਅਤੇ ਉਸ ਦੀ ਵਿਦੇਸ਼ ਵਿੱਚ ਜਨਮੀ ਪਤਨੀ ਹੇਜ਼ਲ ਕੀਚ ਦਾ ਵਿਆਹ ਵੀ ਡੇਰੇ ਵਿੱਚ ਡੇਰਾ ਮੁਖੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆ ਵਾਲਿਆਂ ਵੱਲੋਂ ਕਰਵਾਇਆ ਗਿਆ ਸੀ।

ਬਾਬਾ ਰਾਮ ਸਿੰਘ ਜੀ ਦੇ ਅਕਾਲ ਚਲਾਣੇ ਕਾਰਨ ਸੰਗਤਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸੰਤ ਬਾਬਾ ਰਾਮ ਸਿੰਘ ਦੇ ਡੇਰੇ ’ਤੇ ਵੱਡੀ ਗਿਣਤੀ ’ਚ ਸੰਗਤਾਂ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ।

Related Articles

Leave a Reply