BTV Canada Official

Watch Live

ਕੱਲ੍ਹ ਹੋਵੇਗਾ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਬੁਲਾਈ ਗਈ ਪ੍ਰੈਸ ਕਾਨਫਰੰਸ

ਕੱਲ੍ਹ ਹੋਵੇਗਾ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਬੁਲਾਈ ਗਈ ਪ੍ਰੈਸ ਕਾਨਫਰੰਸ

15 ਮਾਰਚ 2024: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਭਲਕੇ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਕਿਹਾ ਕਿ ਆਮ ਚੋਣਾਂ ਦੇ ਨਾਲ-ਨਾਲ ਕੁਝ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਸ਼ਨੀਵਾਰ ਦੁਪਹਿਰ ਕਰੀਬ 3 ਵਜੇ ਕੀਤਾ ਜਾਵੇਗਾ। ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਨੂੰ ਕਮਿਸ਼ਨ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲਾਈਵ ਸਟ੍ਰੀਮ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੱਜ ਚੋਣ ਕਮਿਸ਼ਨ ਦੀ ਮੀਟਿੰਗ ਹੋਈ, ਜਿਸ ਵਿੱਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਆਮ ਚੋਣਾਂ ਦਾ ਪ੍ਰੋਗਰਾਮ 16 ਮਾਰਚ ਨੂੰ ਐਲਾਨਿਆ ਜਾਵੇਗਾ
ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਆਮ ਚੋਣਾਂ ਦੇ ਨਾਲ-ਨਾਲ ਕੁਝ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਸ਼ਨੀਵਾਰ ਦੁਪਹਿਰ ਕਰੀਬ 3 ਵਜੇ ਕੀਤਾ ਜਾਵੇਗਾ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

Related Articles

Leave a Reply