BTV Canada Official

Watch Live

ਖਤਰਨਾਕ ਗੈਂਗਸਟਰ ਗੈਂਗ ਦਾ ਮੈਂਬਰ 15 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ

ਖਤਰਨਾਕ ਗੈਂਗਸਟਰ ਗੈਂਗ ਦਾ ਮੈਂਬਰ 15 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ

12 ਅਪ੍ਰੈਲ 2024: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਬਦਨਾਮ ਜੈਪਾਲ ਭੁੱਲਰ ਗੈਂਗ ਨਾਲ ਜੁੜੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਗ੍ਰਿਫਤਾਰ ਕੀਤੇ ਗਏ ਗੈਂਗਸਟਰ ਕੋਲੋਂ ਪੁਲਸ ਨੇ 3 ਕਿਲੋ ਹੈਰੋਇਨ ਅਤੇ 2 ਹਥਿਆਰ ਬਰਾਮਦ ਕੀਤੇ ਹਨ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 15 ਕਰੋੜ ਰੁਪਏ ਦੱਸੀ ਜਾਂਦੀ ਹੈ। ਇਸ ਦੇ ਨਾਲ ਹੀ 2 ਹਮਲਾਵਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਡੀ.ਜੀ.ਪੀ ਨੇ ਲਿਖਿਆ ਕਿ ਉਕਤ ਗਰੋਹ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦਾ ਸੀ।

Related Articles

Leave a Reply