BTV BROADCASTING

Watch Live

ਗਿੱਦੜਬਾਹਾ ਵਿਖੇ ਅਚਾਨਕ ਫੱਟਿਆ ਗੈਸ ਸਿਲੰਡਰ

ਗਿੱਦੜਬਾਹਾ ਵਿਖੇ ਅਚਾਨਕ ਫੱਟਿਆ ਗੈਸ ਸਿਲੰਡਰ

ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਗੈਸ ਸਿਲੰਡਰ ਫੱਟ (gas cylinder blast) ਗਿਆ। ਜਿਸ ਤੋਂ ਬਾਅਦ ਹਫੜਾ ਦਫੜੀ ਮਚ ਗਈ ਹੈ।ਡੇਰੇ ਵਿਖੇ ਬਰਸੀ ਸੰਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਇਹ ਘਟਨਾ ਵਾਪਰੀ। ਇਸ ਹਾਦਸੇ ਦੇ ਵਿੱਚ 5-6 ਵਿਅਕਤੀ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗਿੱਦੜਬਾਹਾ ਦੇ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾ ਬਾਬਾ ਗੰਗਾ ਰਾਮ ਵਿਖੇ ਸਮਾਗਮ ਹਫਤਾ ਭਰ ਚੱਲਦੇ ਹੈ। ਇਸ ਸੰਬੰਧੀ ਲੰਗਰ ਤਿਆਰ ਕਰਦਿਆ ਅਚਾਨਕ ਸਿਲੰਡਰ ਫੱਟਿਆ। ਜਿਸ ਤੋਂ ਬਾਅਦ ਹਾਹਾਕਾਰ ਮਚ ਗਈ ਹੈ।

Related Articles

Leave a Reply