ਕਿਸਾਨੀ ਮੋਰਚੇ ਵਿੱਚ ਪਹੁੰਚੀਆਂ ਪਿੰਡ ਸਾਗਰਾ ਦੀਆਂ ਕਿਸਾਨ ਮਹਿਲਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਲੰਗਰ ਹਰ ਰੋਜ਼ ਖਨੌਰੀ ਬਾਰਡਰ ਉੱਪਰ ਨਿਰਵਿਘਨ ਪਹੁੰਚ ਰਿਹਾ ਹੈ,
ਕਿਸਾਨ ਮਹਿਲਾਵਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਨੂੰ ਲੈ ਕੇ ਹਰ ਘਰ ਵਿੱਚ ਵਿਚਾਰ ਚਰਚਾ ਚੱਲ ਰਹੀ ਕੇਂਦਰ ਸਰਕਾਰ ਨੂੰ ਕਿਸਾਨੀ ਮੰਗਾਂ ਨੂੰ ਮੰਨ ਕੇ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋਂ ਉਠਾਉਣਾ ਚਾਹੀਦਾ ਹੈ,ਮੋਰਚੇ ਵਿੱਚ ਪਹੁੰਚੀਆਂ ਵਿਦਿਆਰਥੀ ਕੁੜੀਆਂ ਨੇ ਕੇਂਦਰ ਸਰਕਾਰ ਉੱਪਰ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਰਖੇਲ ਬਣ ਕੇ ਸਮੁੱਚੇ ਦੇਸ਼ ਦੀ ਕਿਸਾਨੀ ਨੂੰ ਖਤਮ ਕਰਨਾ ਚਾਹੁੰਦੀ ਹੈ|
,