ਚੰਡੀਗੜ੍ਹ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਸਨੇ 11 ਸਾਲ ਕਾਂਗਰਸ ਪਾਰਟੀ ਵਿੱਚ ਸਰਗਰਮ ਵਰਕਰ ਵਜੋਂ ਵੱਖ-ਵੱਖ ਅਹੁਦਿਆਂ ‘ਤੇ ਕੰਮ ਕੀਤਾ ਹੈ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਪਵਨ ਬਾਂਸਲ ਟਿਕਟ ਨਾ ਮਿਲਣ ਕਾਰਨ ਨਾਰਾਜ਼ ਹਨ। ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਦੇ ਸੂਬਾ ਪ੍ਰਧਾਨ ‘ਤੇ ਵੀ ਦੋਸ਼ ਲਗਾਏ ਹਨ।ਔਰਤਾਂ ਲਈ ਕੋਈ ਸੁਰੱਖਿਆ ਨਹੀਂ ਹੈ