BTV BROADCASTING

Watch Live

ਜਗਰਾਉਂ ਦੀ ਸੀਟੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਜਗਰਾਉਂ ਦੀ ਸੀਟੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਜਗਰਾਉਂ ਦੇ ਪਿੰਡ ਚੌਂਕੀ ਮਾਨ ਨੇੜੇ ਸੀਟੀ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਸੀਟੀ ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੀ ਇੱਕ ਵਿਦਿਆਰਥਣ ਨੇ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਜ਼ਖਮੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

Related Articles

Leave a Reply