BTV BROADCASTING

ਜੰਮੂ ਕਸ਼ਮੀਰ ਹਾਈਕੋਰਟ ਦੇ ਫੈਸਲੇ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਜੰਮੂ ਕਸ਼ਮੀਰ ਹਾਈਕੋਰਟ ਦੇ ਫੈਸਲੇ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

19 ਜਨਵਰੀ 2024: ਜੰਮੂ ਕਸ਼ਮੀਰ ਹਾਈਕੋਰਟ ਦੇ ਫੈਸਲੇ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ|
ਜੰਮੂ ਕਸ਼ਮੀਰ ਹਾਈਕੋਰਟ ਵੱਲੋਂ ਕੌਰ ਅਤੇ ਸਿੰਘ ਦੇ ਮਾਮਲੇ ਵਿੱਚ ਦਿੱਤੇ ਗਏ ਫੈਸਲੇ ਤੇ ਇਤਰਾਜ ਜਤਾਇਆ ਗਿਆ ਹੈ| ਸ਼੍ਰੋਮਣੀ ਕਮੇਟੀ ਨੂੰ ਇਸ ਫੈਸਲੇ ਖਿਲਾਫ ਯੋਗ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ|

ਪਾਕਿਸਤਾਨ ਵਿੱਚ ਇੱਕ ਸਿੱਖ ਨੂੰ ਛੁਰੇ ਮਾਰ ਕੇ ਜ਼ਖਮੀ ਕਰਨ ਦੀ ਘਟਨਾ ਤੇ ਵੀ ਨਿੰਦਾ ਪ੍ਰਗਟ ਕਰਦੇ ਹੋਏ ਪਾਕਿਸਤਾਨ ਸਰਕਾਰ ਤੋਂ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ |

Related Articles

Leave a Reply