BTV BROADCASTING

ਡੇਰਾ ਬਾਬਾ ਨਾਨਕ ਦਾ ਮਾਮਲਾ, ਔਰਤ ਨੇ ਦੋ ਬੱਚਿਆਂ ਸਮੇਤ ਖਾ ਲਿਆ ਜ਼ਹਿਰ

ਡੇਰਾ ਬਾਬਾ ਨਾਨਕ ਦਾ ਮਾਮਲਾ, ਔਰਤ ਨੇ ਦੋ ਬੱਚਿਆਂ ਸਮੇਤ ਖਾ ਲਿਆ ਜ਼ਹਿਰ

ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਵਿੱਚ ਇੱਕ ਔਰਤ ਨੇ ਆਪਣੇ ਦੋ ਮਾਸੂਮ ਬੱਚਿਆਂ ਸਮੇਤ ਜ਼ਹਿਰ ਖਾ ਲਿਆ। ਤਿੰਨਾਂ ਦੀ ਮੌਤ ਹੋ ਗਈ। ਥਾਣਾ ਡੇਰਾ ਬਾਬਾ ਨਾਨਕ ਦੀ ਪੁਲੀਸ ਨੇ ਔਰਤ ਅਤੇ ਮਾਸੂਮ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਹੈ

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਨਵਨੀਤ ਕੌਰ ਅਤੇ ਬੱਚਿਆਂ ਨਮਨਦੀਪ ਕੌਰ ਅਤੇ ਨਵਰਾਜ ਸਿੰਘ ਵਜੋਂ ਹੋਈ ਹੈ।

Related Articles

Leave a Reply