BTV Canada Official

Watch Live

ਦਿੱਲੀ ਦੇ ਤਿਲਕ ਨਗਰ ‘ਚ ਗੋਲੀਆਂ ਦੀ ਆਵਾਜ਼ ਨਾਲ ਗੂੰਜਿਆ ਕਾਰ ਦਾ ਸ਼ੋਅਰੂਮ

ਦਿੱਲੀ ਦੇ ਤਿਲਕ ਨਗਰ ‘ਚ ਗੋਲੀਆਂ ਦੀ ਆਵਾਜ਼ ਨਾਲ ਗੂੰਜਿਆ ਕਾਰ ਦਾ ਸ਼ੋਅਰੂਮ

ਦਿੱਲੀ ਦੇ ਤਿਲਕ ਨਗਰ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਕਾਰ ਸ਼ੋਅਰੂਮ ‘ਚ ਭਾਰੀ ਗੋਲੀਬਾਰੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਤਿਲਕ ਨਗਰ ਵਿੱਚ ਫਿਊਜ਼ਨ ਕਾਰ ਦੇ ਸ਼ੋਅਰੂਮ ਵਿੱਚ ਗੋਲੀਆਂ ਚਲਾਈਆਂ ਗਈਆਂ। ਬਦਮਾਸ਼ਾਂ ਨੇ ਸ਼ੋਅਰੂਮ ‘ਤੇ ਕਈ ਰਾਉਂਡ ਫਾਇਰ ਕੀਤੇ। ਇਸ ਹਮਲੇ ‘ਚ 5 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।

Related Articles

Leave a Reply