BTV BROADCASTING

ਨੌਜਵਾਨ ਆਪਣੀ ਨਾਰਾਜ਼ ਪਤਨੀ ਨੂੰ ਸ਼ਾਂਤ ਕਰਨ ਗਿਆ ਸੀ ਸਹੁਰੇ

ਆਪਣੀਆਂ ਭੈਣਾਂ ਨਾਲ ਨਾਰਾਜ਼ ਪਤਨੀ ਨੂੰ ਸ਼ਾਂਤ ਕਰਨ ਲਈ ਸਹੁਰੇ ਘਰ ਗਏ ਵਿਅਕਤੀ ਨੇ ਆਪਣੇ ਸਹੁਰਿਆਂ ਦੀ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਸਮਾਣਾ ਦੇ ਪਿੰਡ ਕੁਲਾਰਾਂ ਦੀ ਹੈ।

ਨੌਜਵਾਨ ਦੇ ਪਿਤਾ ਦੀ ਸ਼ਿਕਾਇਤ ‘ਤੇ ਥਾਣਾ ਸਦਰ ਸਮਾਣਾ ਦੀ ਪੁਲਸ ਨੇ ਪਤਨੀ ਅਤੇ ਉਸ ਦੇ ਪਿਤਾ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਮੁਲਜ਼ਮਾਂ ਦੀ ਪਛਾਣ ਪ੍ਰਦੀਪ ਕੌਰ ਅਤੇ ਜਗਤਾਰ ਸਿੰਘ ਵਾਸੀ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।

Related Articles

Leave a Reply