BTV BROADCASTING

Watch Live

ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦੇ ਬਾਹਰ ਵਾਪਰਿਆ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ

ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦੇ ਬਾਹਰ ਵਾਪਰਿਆ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ

24 ਮਾਰਚ 024: ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦੇ ਬਾਹਰ ਦਿਨ ਚੜ੍ਹਦੇ ਹੀ ਸਵਾਰਿਆ ਨਾਲ ਭਰੀ ਬੱਸ ਪਲਟ ਗਈ | ਦੱਸ ਦੇਈਏ ਕਿ ਜਿਹੜੀ ਬੱਸ ਹਾਦਸਾਗ੍ਰਸਤ ਹੋਈ ਉਹ PRTC ਦੀ ਬੱਸ ਸੀ | ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਿਹਨਾਂ ਨੂੰ ਨਜ਼ਦੀਕੀ ਦੇ ਹਸਪਤਾਲਾਂ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਸ ਸ਼ਿਮਲਾ ਤੋਂ ਬਰਨਾਲਾ ਜਾ ਰਹੀ ਸੀ। ਇਸ ਦੌਰਾਨ ਬੱਸ ਸਟੈਂਡ ਨੇੜੇ ਅਚਾਨਕ ਪਲਟ ਗਈ, ਜਿਸ ਕਾਰਨ ਬੱਸ ਦਾ ਕਾਫੀ ਨੁਕਸਾਨ ਹੋਇਆ, ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।

Related Articles

Leave a Reply