BTV BROADCASTING

Watch Live

ਪਾਕਿਸਤਾਨ ਤੋਂ ਲਿਆਂਦੀ ਨਸ਼ੀਲੇ ਪਦਾਰਥਾਂ ਦੀ ਖੇਪ, ਅੰਮ੍ਰਿਤਸਰ ਦੀ ਮਹਿਲਾ ਨਸ਼ਾ ਤਸਕਰ ਗ੍ਰਿਫਤਾਰ

ਪਾਕਿਸਤਾਨ ਤੋਂ ਲਿਆਂਦੀ ਨਸ਼ੀਲੇ ਪਦਾਰਥਾਂ ਦੀ ਖੇਪ, ਅੰਮ੍ਰਿਤਸਰ ਦੀ ਮਹਿਲਾ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ ਵਿੱਚ ਨਸ਼ੇ ਦੇ ਕਾਰੋਬਾਰ ਵਿੱਚ ਔਰਤਾਂ ਵੀ ਸ਼ਾਮਲ ਹਨ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਮਹਿਲਾ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੰਵਲਜੀਤ ਕੌਰ ਉਰਫ ਮਾਸੀ ਵਾਸੀ ਗੋਲਡਨ ਐਵੀਨਿਊ, ਹਰਗੋਬਿੰਦਪੁਰਾ, ਛੇਹਰਟਾ ਨੂੰ 4.580 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਕੰਵਲਜੀਤ ਕੌਰ ਸਰਹੱਦ ਪਾਰ (ਪਾਕਿਸਤਾਨ) ਤੋਂ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੀ ਹੋਈ ਹੈ।

Related Articles

Leave a Reply