BTV BROADCASTING

ਪੋਰਬੰਦਰ ਹਵਾਈ ਅੱਡੇ ‘ਤੇ ਵੱਡਾ ਹਾਦਸਾ, ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼

ਪੋਰਬੰਦਰ ਹਵਾਈ ਅੱਡੇ ‘ਤੇ ਵੱਡਾ ਹਾਦਸਾ, ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼

ਗੁਜਰਾਤ ਦੇ ਪੋਰਬੰਦਰ ਹਵਾਈ ਅੱਡੇ ‘ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਦਰਅਸਲ ਉੱਥੇ ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇੰਡੀਅਨ ਕੋਸਟ ਗਾਰਡ ਦਾ ਹੈਲੀਕਾਪਟਰ ਏਐੱਲਐੱਚ ਧਰੁਵ ਰੁਟੀਨ ਫਲਾਈਟ ‘ਤੇ ਸੀ ਜਦੋਂ ਇਹ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿੱਚ ਚਾਲਕ ਦਲ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। 

Related Articles

Leave a Reply