BTV BROADCASTING

Watch Live

ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੇ ਬਾਹਰ ਗੋਲੀਬਾਰੀ, ਕਾਂਗਰਸੀ ਆਗੂ ਲਲਿਤ ਪਾਸੀ ਗੋਲੀ ਨਾਲ ਜ਼ਖ਼ਮੀ

ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੇ ਬਾਹਰ ਗੋਲੀਬਾਰੀ, ਕਾਂਗਰਸੀ ਆਗੂ ਲਲਿਤ ਪਾਸੀ ਗੋਲੀ ਨਾਲ ਜ਼ਖ਼ਮੀ

ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੇ ਬਾਹਰ ਹੋਈ ਗੋਲੀਬਾਰੀ ਵਿੱਚ ਕਾਂਗਰਸੀ ਆਗੂ ਲਲਿਤ ਪਾਸੀ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਦਯਾਨੰਦ ਮੈਡੀਕਲ ਕਾਲਜ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਫ਼ਿਰੋਜ਼ਪੁਰ ਦੇ ਐਸਪੀ ਰਣਧੀਰ ਕੁਮਾਰ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਲਲਿਤ ਕੁਮਾਰ ਜ਼ਖ਼ਮੀ ਹੋ ਗਿਆ। ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਜਾਰੀ ਹੈ।

Related Articles

Leave a Reply