BTV BROADCASTING

Watch Live

ਬਾਲੀਵੁੱਡ ਅਦਾਕਾਰਾ ਨਰਗਿਸ ਫਕਹਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਬਾਲੀਵੁੱਡ ਅਦਾਕਾਰਾ ਨਰਗਿਸ ਫਕਹਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

29 ਫਰਵਰੀ 2024: ਬਾਲੀਵੁੱਡ ਅਦਾਕਾਰਾ ਨਰਗਿਸ ਫਕਹਰੀ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ| ਨਰਗਿਸ ਨੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪਰਿਕਰਮਾ ਕਰਨ ਉਪਰੰਤ ਸੱਚਖੰਡ ਮੱਥਾ ਟੇਕਿਆ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਲਈ |

ਨਰਗਿਸ ਫਕਹਰੀ ਨੇ ਕਿਹਾ ਕਿ ਉਹ ਬਹੁਤ ਖੁਸ਼ ਹੈ ਤੇ ਉਸ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਉਹ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਹੈ ਅਤੇ ਪਹਿਲਾਂ 2011 ਵਿੱਚ ਉਹ ਇੱਕ ਫਿਲਮ ਦੀ ਪ੍ਰਮੋਸ਼ਨ ਦੌਰਾਨ ਸੱਚਖੰਡ ਨਤਮਸਤਕ ਹੋਈ ਸੀ ,ਜਿਸ ਤੋਂ ਬਾਅਦ ਅੱਜ ਉਹ ਨਤਮਸਤਕ ਹੋਈ ਹੈ।

Related Articles

Leave a Reply