BTV BROADCASTING

ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ..

ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ..

ਕੈਨੇਡਾ ਦੇ ਬਰੈਂਪਟਨ ‘ਚ ਐਤਵਾਰ ਨੂੰ ਇਕ ਹਿੰਦੂ ਮੰਦਰ ‘ਚ ਆਏ ਲੋਕਾਂ ‘ਤੇ ਖਾਲਿਸਤਾਨੀ ਸਮਰਥਕਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਦੇ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਸਨ। ਉਨ੍ਹਾਂ ਨੇ ਮੰਦਰ ‘ਚ ਮੌਜੂਦ ਲੋਕਾਂ ‘ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਇਸ ਮਾਮਲੇ ਤੇ ਆਪਣੀ ਪ੍ਰਤਿਕਿਰਿਆ ਦਿੰਦੇ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਸਾਰਾ ਕੁੱਝ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸ਼ੈਅ ਤੇ ਹੋ ਰਿਹਾ ਹੈ।

ਸਿਰਸਾ ਨੇ ਕਿਹਾ ਕਿ ਇਹ ਘਟਨਾ ਨਾਲ ਸਾਡੇ ਸਿੱਖਾਂ ਦੇ ਅਕਸ ਨੂੰ ਢਾਹ ਲੱਗਦੀ ਹੈ। ਸਿਰਸਾ ਨੇ ਕਿਹਾ ਬਹੁਤ ਮੁਸ਼ਕਲਾਂ ਨਾਲ ਦੁਨੀਆ ਨੇ ਸਿੱਖਾਂ ਨੇ ਆਪਣਾ ਨਾਮ ਕਮਾਇਆ ਹੈ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ।

Related Articles

Leave a Reply