BTV Canada Official

Watch Live

ਰੋਬਿਨ ਸਾਂਪਲਾ ਨੇ AAP ਕੀਤੀ JOIN, CM ਭਗਵੰਤ ਮਾਨ ਨੇ ਕਰਵਾਇਆ ਸ਼ਾਮਿਲ

ਰੋਬਿਨ ਸਾਂਪਲਾ ਨੇ AAP ਕੀਤੀ JOIN, CM ਭਗਵੰਤ ਮਾਨ ਨੇ ਕਰਵਾਇਆ ਸ਼ਾਮਿਲ

23 ਅਪ੍ਰੈਲ 2024: ਅੱਜ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ ‘ਚ ਸ਼ਾਮਲ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆਂ ਕਿਹਾ। ਇਸ ਮੌਕੇ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ।ਦੱਸ ਦੇਈਏ ਕਿ ਰੋਬਿਨ ਸਾਂਪਲਾ ਭਾਜਪਾ ਐਸਸੀ ਮੋਰਚਾ ਦੇ ਮੀਤ ਪ੍ਰਧਾਨ ਵੀ ਸਨ।

Related Articles

Leave a Reply