BTV BROADCASTING

Watch Live

ਲੋਕਸਭਾ ਚੋਣ: ਅਰਵਿੰਦ ਕੇਜਰੀਵਾਲ 16 ਤੋਂ ਪੰਜਾਬ ਵਿੱਚ ਪ੍ਰਚਾਰ ਕਰਨਗੇ

ਲੋਕਸਭਾ ਚੋਣ: ਅਰਵਿੰਦ ਕੇਜਰੀਵਾਲ 16 ਤੋਂ ਪੰਜਾਬ ਵਿੱਚ ਪ੍ਰਚਾਰ ਕਰਨਗੇ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 16 ਮਈ ਤੋਂ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਵੀਰਵਾਰ ਨੂੰ ਕੇਜਰੀਵਾਲ ਅੰਮ੍ਰਿਤਸਰ ‘ਚ ਮੈਗਾ ਰੋਡ ਸ਼ੋਅ ਕਰਨਗੇ। ਵੀਰਵਾਰ ਨੂੰ ਸ਼ਾਮ 6 ਵਜੇ CM ਭਗਵੰਤ ਮਾਨ ਨਾਲ ਗੁਰੂਨਗਰੀ ‘ਚ ਰੋਡ ਸ਼ੋਅ ਕੱਢਿਆ ਜਾਵੇਗਾ। ਇਸ ਤੋਂ ਬਾਅਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ।

Related Articles

Leave a Reply