BTV Canada Official

Watch Live

ਸਰਕਾਰੀ ਕਰਮਚਾਰੀਆਂ ਲਈ ਮੁੜ ਤੋਂ ਆਈ ਖੁਸ਼ਖਬਰੀ

ਸਰਕਾਰੀ ਕਰਮਚਾਰੀਆਂ ਲਈ ਮੁੜ ਤੋਂ ਆਈ ਖੁਸ਼ਖਬਰੀ

26 ਜਨਵਰੀ 2024: ਸਰਕਾਰੀ ਕਰਮਚਾਰੀਆਂ ਲਈ ਇਕ ਵਾਰ ਫਿਰ ਤੋਂ ਕਰਨਾਟਕਾ ਸਰਕਾਰ ਖੁਸ਼ਖਬਰੀ ਲੈਕੇ ਆਈ ਹੈ। ਜੇਕਰ ਤੁਸੀਂ ਵੀ ਕਰਨਾਟਕ ਰਾਜ ਦੇ ਸਰਕਾਰੀ ਕਰਮਚਾਰੀ ਹੋ ਤਾਂ ਤੁਹਾਡੀ ਵੀ ਹੁਣ ਚਾਂਦੀ ਬਣ ਜਾ ਰਹੀ ਹੈ। ਦਰਅਸਲ, ਸਿੱਧਰਮਈਆ ਸਰਕਾਰ ਨੇ ਕਰਨਾਟਕ ‘ਚ ਸਰਕਾਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਯੋਜਨਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ।

ਕਰਨਾਟਕ ਸਰਕਾਰ ਨੇ ਬੁੱਧਵਾਰ ਨੂੰ ਆਪਣੇ 13,000 ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਯੋਜਨਾ ਦੇ ਤਹਿਤ ਲਿਆਉਣ ਦਾ ਆਦੇਸ਼ ਦਿੱਤਾ ਹੈ। ਇਸ ਸਬੰਧ ਵਿੱਚ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ, ਜੋ ਕਿ 1 ਅਪ੍ਰੈਲ 2006 ਤੋਂ ਪਹਿਲਾਂ ਨੋਟੀਫਾਈ ਕੀਤੇ ਗਏ ਸਨ ਪਰ ਬਾਅਦ ਵਿੱਚ ਨਿਯੁਕਤ ਕੀਤੇ ਗਏ ਸਨ।

Related Articles

Leave a Reply