BTV Canada Official

Watch Live

ਸਾਬਕਾ ਕੈਪਟਨ ਅਮਰਿੰਦਰ ਸਿੰਘ ਤੇ ਜੈ ਇੰਦਰ ਕੌਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਸਾਬਕਾ ਕੈਪਟਨ ਅਮਰਿੰਦਰ ਸਿੰਘ ਤੇ ਜੈ ਇੰਦਰ ਕੌਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਦੱਸਿਆ ਜਾ ਰਿਹਾ ਹੈ ਇਸ ਮੁਲਾਕਾਤ ਵਿਚ ਪਟਿਆਲਾ ਸੀਟ ਉਤੇ ਚੋਣ ਲੜਨ ਬਾਰੇ ਵੀ ਗੱਲ ਹੋਈ ਹੈ। ਜਾਣਕਾਰੀ ਹੈ ਕਿ ਪ੍ਰਨੀਤ ਕੌਰ ਛੇਤੀ ਹੀ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ।

ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ’ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ।

Related Articles

Leave a Reply