BTV BROADCASTING

Watch Live

ਹਾਈਵੇ ‘ਤੇ ਵੱਡਾ ਹਾਦਸਾ, ਓਵਰ ਸਪੀਡ ਕਾਰ ਬੇਕਾਬੂ ਹੋ ਕੇ ਪਲਟ ਗਈ

ਹਾਈਵੇ ‘ਤੇ ਵੱਡਾ ਹਾਦਸਾ, ਓਵਰ ਸਪੀਡ ਕਾਰ ਬੇਕਾਬੂ ਹੋ ਕੇ ਪਲਟ ਗਈ

ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਸਮਰਾਲਾ ਰੋਡ ਅਤੇ ਟਰਾਂਸਪੋਰਟ ਨਗਰ ਦੇ ਵਿਚਕਾਰ ਨੈਸ਼ਨਲ ਹਾਈਵੇ ‘ਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਇੱਕ ਓਵਰ ਸਪੀਡ ਕਾਰ ਬੇਕਾਬੂ ਹੋ ਕੇ ਪਲਟ ਗਈ।

ਇਸ ਹਾਦਸੇ ਵਿੱਚ ਕਾਰ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਡਰਾਈਵਰ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਅਤੇ ਲੋਕਾਂ ਨੇ ਉਸ ਨੂੰ ਨੇੜਲੇ ਹਸਪਤਾਲ ਪਹੁੰਚਾਇਆ।

Related Articles

Leave a Reply