BTV BROADCASTING

Watch Live

ਗਾਇਕ AP ਢਿੱਲੋਂ ਦੇ ਘਰ ਦੇ ਬਾਹਰ ਫਾਇਰਿੰਗ

ਗਾਇਕ AP ਢਿੱਲੋਂ ਦੇ ਘਰ ਦੇ ਬਾਹਰ ਫਾਇਰਿੰਗ

ਸਲਮਾਨ ਖਾਨ ਨਾਲ ‘ਓਲਡ ਮਨੀ’ ਮਿਊਜ਼ਿਕ ਐਲਬਮ (Old Money Music Album) ‘ਚ ਨਜ਼ਰ ਆਉਣ ਵਾਲੇ ਇੰਡੋ-ਕੈਨੇਡੀਅਨ ਰੈਪਰ-ਗਾਇਕ ਏਪੀ ਢਿੱਲੋਂ ਨਾਲ ਜੁੜੀ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਗਾਇਕ ਦੇ ਵੈਨਕੂਵਰ ‘ਚ ਸਥਿਤ ਘਰ ਦੇ ਬਾਹਰ ਗੋਲ਼ੀਬਾਰੀ ਕੀਤੀ ਗਈ ਹੈ।

ਜਿਸ ਦੇ ਬਾਹਰ ਗੋਲ਼ੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਓ.ਪੀ ਢਿੱਲੋਂ ਦਾ ਘਰ ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਪਰ ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Leave a Reply