BTV BROADCASTING

Watch Live

ਪੰਜਾਬ ਸਰਕਾਰ ਨੇ ਸਟੇਟ ਐਵਾਰਡੀ 77 ਅਧਿਆਪਕਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਸਰਕਾਰ ਨੇ ਸਟੇਟ ਐਵਾਰਡੀ 77 ਅਧਿਆਪਕਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2024 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 77 ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਮੌਕੇ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਨੂੰ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਧਾਈ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 07 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 05 ਅਧਿਆਪਕਾਂ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।

Related Articles

Leave a Reply