BTV BROADCASTING

Watch Live

ਲੁਧਿਆਣਾ ਦੇ ਸਿੱਧਵਾਂ ਬੇਟ ‘ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਨੌਜਵਾਨਾਂ ਦੀ ਮੌਤ

ਲੁਧਿਆਣਾ ਦੇ ਸਿੱਧਵਾਂ ਬੇਟ ‘ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਨੌਜਵਾਨਾਂ ਦੀ ਮੌਤ

ਸਿੱਧਵਾਂ ਬੇਟ-ਕਿਸ਼ਨਪੁਰਾ ਰੋਡ ‘ਤੇ ਪਿੰਡ ਅੱਬੂਪੁਰਾ ਕੋਲ ਪੈਂਦੇ ਸੇਮ ਦੇ ਪੁਲ ਉਪਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਇੱਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਮੋਟਰਸਾਈਕਲ ਤਾਂ ਪੂਰਾ ਚਕਨਾਚੂਰ ਹੋ ਗਿਆ ਜਦਕਿ ਦੂਜੇ ਮੋਟਰਸਾਈਕਲ ‘ਤੇ ਸਵਾਰ ਦੋ ਔਰਤਾਂ ਸਮੇਤ ਤਿੰਨ ਗੰਭੀਰ ਜ਼ਖਮੀ ਹੋ ਗਏ।

Related Articles

Leave a Reply