BTV BROADCASTING

Watch Live

ਪੰਜਾਬ ਵਿੱਚ 600 ਬੱਸਾਂ ਦੇ ਪਰਮਿਟ ਰੱਦ, ਬਾਦਲ ਪਰਿਵਾਰ ਦੀਆਂ 122 ਬੱਸਾਂ ਵੀ ਸ਼ਾਮਲ

ਪੰਜਾਬ ਵਿੱਚ 600 ਬੱਸਾਂ ਦੇ ਪਰਮਿਟ ਰੱਦ, ਬਾਦਲ ਪਰਿਵਾਰ ਦੀਆਂ 122 ਬੱਸਾਂ ਵੀ ਸ਼ਾਮਲ

ਪੰਜਾਬ ਟਰਾਂਸਪੋਰਟ ਵਿਭਾਗ ਨੇ ਗੈਰ-ਕਾਨੂੰਨੀ ਤੌਰ ‘ਤੇ ਜਾਰੀ ਪਰਮਿਟਾਂ ‘ਤੇ ਚੱਲਣ ਵਾਲੀਆਂ ਬੱਸਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ। ਇਨ੍ਹਾਂ ਵਿੱਚ ਬਾਦਲ ਪਰਿਵਾਰ ਦੀਆਂ 122 ਬੱਸਾਂ ਅਤੇ ਕਾਂਗਰਸੀ ਆਗੂਆਂ ਦੀਆਂ ਬੱਸਾਂ ਸ਼ਾਮਲ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 2007 ਤੋਂ 2017 ਤੱਕ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਦੌਰਾਨ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਨਾਜਾਇਜ਼ ਪਰਮਿਟ ਜਾਰੀ ਕੀਤੇ ਗਏ ਸਨ। ਸਰਕਾਰ ਦੇ ਮੰਤਰੀ ਅਤੇ ਆਗੂ ਖੁਦ ਇਸ ਵਿੱਚ ਸ਼ਾਮਲ ਸਨ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪੂਰੀ ਜਾਂਚ ਤੋਂ ਬਾਅਦ ਹੀ ਪਰਮਿਟ ਰੱਦ ਕੀਤੇ ਹਨ।

Related Articles

Leave a Reply