ਦਿੱਲੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਆਟੋ ਚਾਲਕਾਂ ਨੂੰ ਪੰਜ ਵੱਡੀਆਂ ਗਾਰੰਟੀਆਂ ਦਿੱਤੀਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਆਟੋ ਮਾਲਕਾਂ ਲਈ ਬੀਮਾ ਹੋਵੇਗਾ। ਆਟੋ ਚਾਲਕਾਂ ਨੂੰ 10 ਲੱਖ ਰੁਪਏ ਤੱਕ ਦਾ ਬੀਮਾ ਮਿਲੇਗਾ।
ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣਨ ‘ਤੇ ਸਾਰੇ ਆਟੋ ਮਾਲਕਾਂ ਲਈ ਕੇਜਰੀਵਾਲ ਦੀਆਂ 5 ਗਾਰੰਟੀਆਂ -• ਹਰੇਕ ਡਰਾਈਵਰ ਲਈ 10 ਲੱਖ ਰੁਪਏ ਤੱਕ ਦਾ ਜੀਵਨ ਬੀਮਾ ਅਤੇ 5 ਲੱਖ ਰੁਪਏ ਦਾ ਦੁਰਘਟਨਾ ਬੀਮਾ।• ਬੇਟੀ ਦੇ ਵਿਆਹ ਵਿੱਚ 1 ਲੱਖ ਰੁਪਏ ਦੀ ਸਹਾਇਤਾ• ਸਾਲ ਵਿੱਚ ਦੋ ਵਾਰ ਵਰਦੀ ਲਈ ₹2500