BTV BROADCASTING

Watch Live

Atlas ਸਾਈਕਲ ਦੇ ਸਾਬਕਾ ਪ੍ਰਧਾਨ ਸਲਿਲ ਕਪੂਰ ਨੇ ਕੀਤੀ ਖੁਦਕੁਸ਼ੀ

Atlas ਸਾਈਕਲ ਦੇ ਸਾਬਕਾ ਪ੍ਰਧਾਨ ਸਲਿਲ ਕਪੂਰ ਨੇ ਕੀਤੀ ਖੁਦਕੁਸ਼ੀ

ਐਟਲਸ ਸਾਈਕਲਜ਼ (Atlas Cycles) ਦੇ ਸਾਬਕਾ ਪ੍ਰਧਾਨ ਸਲਿਲ ਕਪੂਰ ਨੇ ਮੰਗਲਵਾਰ ਨੂੰ ਖੁਦ ਨੂੰ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ।

ਅਧਿਕਾਰੀਆਂ ਨੇ ਦੱਸਿਆ ਕਿ ਉਸ ਨੇ ਮੰਗਲਵਾਰ ਦੁਪਹਿਰ ਨੂੰ ਲੁਟੀਅਨ ਦਿੱਲੀ ਦੇ ਤੁਗਲਕ ਰੋਡ ਇਲਾਕੇ ‘ਚ ਆਪਣੇ ਘਰ ‘ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਸਲਿਲ ਦੀ ਲਾਸ਼ ਦੁਪਹਿਰ 1 ਵਜੇ ਉਨ੍ਹਾਂ ਦੇ ਮੈਨੇਜਰ ਨੂੰ ਡਾਕਟਰ ਏ.ਪੀ.ਜੇ ਅਬਦੁਲ ਕਲਾਮ ਰੋਡ ‘ਤੇ ਸਥਿਤ ਘਰ ਦੇ ਅੰਦਰ ਪੂਜਾ ਕਮਰੇ ਦੇ ਨੇੜੇ ਖੂਨ ਨਾਲ ਲੱਥਪੱਥ ਹਾਲਤ ‘ਚ ਮਿਲੀ।

Related Articles

Leave a Reply