ਕੰਗਨਾ ਰਣੌਤ ਦੇ ਥੱਪੜ ਮਾਮਲੇ ਵਿੱਚ ਹੁਣੇ ਇੱਕ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਸੀਆਈਐਸਐਫ ਅਧਿਕਾਰੀ ਨੇ ਥੱਪੜ ਮਾਰਿਆ ਸੀ।
ਜਾਣਕਾਰੀ ਮੁਤਾਬਕ ਥੱਪੜ ਮਾਰਨ ਵਾਲੇ ਸੀਆਈਐਸਐਫ ਅਧਿਕਾਰੀ ਦਾ ਬੰਗਲੌਰ ਤਬਦੀਲ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਪਹਿਲਾਂ ਇਸ ਨੂੰ ਮੁਅੱਤਲ ਕੀਤਾ ਗਿਆ ਸੀ, ਪਰ ਹੁਣ ਇਸ ਦਾ ਤਬਾਦਲਾ ਬੈਂਗਲੁਰੂ ਕਰ ਦਿੱਤਾ ਗਿਆ ਹੈ।