BTV Canada Official

Watch Live

CM ਮਾਨ ਨੇ ਖਨੌਰੀ ਬਾਰਡਰ ਤੇ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਲਈ ਕਰਤਾ ਵੱਡਾ ਐਲਾਨ,  ਜਾਣੋ

CM ਮਾਨ ਨੇ ਖਨੌਰੀ ਬਾਰਡਰ ਤੇ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਲਈ ਕਰਤਾ ਵੱਡਾ ਐਲਾਨ, ਜਾਣੋ

ਪੰਜਾਬ ਸਰਕਾਰ ਦੇ ਵੱਲੋਂ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ| ਉਹਨਾਂ ਇਹ ਵੀ ਕਿਹਾ ਕਿ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ| ਇਸ ਬਾਰੇ ਖੁਦ CM ਮਾਨ ਦੇ ਵੱਲੋਂ x ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ|

CM ਮਾਨ ਨੇ ਟਵੀਟ ਕਰ ਕਿਹਾ- ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..

Related Articles

Leave a Reply