BTV BROADCASTING

Watch Live

Malaika Arora ਦੇ ਪਿਤਾ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ

Malaika Arora ਦੇ ਪਿਤਾ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ

ਮਲਾਇਕਾ ਅਰੋੜਾ(Malaika Arora) ਅਤੇ ਅੰਮ੍ਰਿਤਾ ਸਿੰਘ(Amrita Singh) ਦਾ ਪਰਿਵਾਰ ਇਸ ਸਮੇਂ ਦੁਖੀ ਦੌਰ ‘ਚੋਂ ਗੁਜ਼ਰ ਰਿਹਾ ਹੈ। ਕੱਲ੍ਹ ਸਵੇਰੇ ਕਰੀਬ 9 ਵਜੇ ਅਦਾਕਾਰਾ ਦੇ ਪਿਤਾ ਅਨਿਲ ਮਹਿਤਾ(Anil Mehta) ਦਾ ਦੇਹਾਂਤ ਹੋ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਉਸ ਦੇ ਪਿਤਾ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ।

ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਨਿਲ ਮਹਿਤਾ ਦੇ ਦੇਹਾਂਤ ਤੋਂ ਬਾਅਦ ਬਾਂਦਰਾ ਪੁਲਿਸ ਹੁਣ ਤੱਕ ਮਲਾਇਕਾ ਅਰੋੜਾ ਦੀ ਮਾਂ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਚੁੱਕੀ ਹੈ। ਮਲਾਇਕਾ ਦੇ ਪਿਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਸੀ, ਜਿਸ ਦੀ ਰਿਪੋਰਟ ਸਾਹਮਣੇ ਆਈ ਹੈ।

Related Articles

Leave a Reply