BTV Canada Official

Watch Live

PESB ਨੇ ਗੈਰ-ਬੋਰਡ ਕਲਾਸਾਂ ਲਈ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ

PESB ਨੇ ਗੈਰ-ਬੋਰਡ ਕਲਾਸਾਂ ਲਈ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ (PESB) ਨੇ ਗੈਰ-ਬੋਰਡ ਕਲਾਸਾਂ ਲਈ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 6ਵੀਂ, 7ਵੀਂ, 9ਵੀਂ ਅਤੇ 11ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ 26 ਫਰਵਰੀ 2024 ਤੋਂ ਸ਼ੁਰੂ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ 6ਵੀਂ, 7ਵੀਂ ਅਤੇ 9ਵੀਂ ਜਮਾਤ ਦੀਆਂ ਪ੍ਰੀਖਿਆਵਾਂ 26 ਫਰਵਰੀ ਤੋਂ 11 ਮਾਰਚ ਤੱਕ ਸ਼ੁਰੂ ਹੋਣਗੀਆਂ ਅਤੇ 11ਵੀਂ ਜਮਾਤ ਦੀ ਪ੍ਰੀਖਿਆ 26 ਫਰਵਰੀ ਤੋਂ 16 ਮਾਰਚ ਤੱਕ ਚੱਲੇਗੀ। ਪ੍ਰੀਖਿਆ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 12.30 ਵਜੇ ਤੱਕ ਹੋਵੇਗਾ। ਪ੍ਰੀਖਿਆ ਲਈ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ, ਕਿ 11ਵੀਂ ਜਮਾਤ ਦੇ ਵਾਧੂ ਵਿਸ਼ਿਆਂ ਦੀ ਪ੍ਰੀਖਿਆ 16 ਮਾਰਚ ਤੱਕ ਸਕੂਲਾਂ ਨੂੰ ਆਪਣੇ ਪੱਧਰ ‘ਤੇ ਕਰਵਾਉਣੀ ਪਵੇਗੀ। ਇਸ ਤੋਂ ਇਲਾਵਾ ਪ੍ਰੀਖਿਆ ਪੂਰੇ ਸਿਲੇਬਸ ਤੋਂ ਲਈ ਜਾਵੇਗੀ। ਜੇਕਰ ਕੋਈ ਸਕੂਲ ਜਮਾਤਾਂ ਦਾ ਪ੍ਰੈਕਟੀਕਲ ਇਮਤਿਹਾਨ ਲੈਣਾ ਚਾਹੁੰਦਾ ਹੈ ਤਾਂ 24 ਫਰਵਰੀ ਤੋਂ ਪਹਿਲਾਂ ਸਕੂਲ ਪੱਧਰ ‘ਤੇ ਪ੍ਰੀਖਿਆ ਕਰਵਾਈ ਜਾਵੇ।

ਪ੍ਰੀਖਿਆ ਲਈ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ, ਕਿ 11ਵੀਂ ਜਮਾਤ ਦੇ ਵਾਧੂ ਵਿਸ਼ਿਆਂ ਦੀ ਪ੍ਰੀਖਿਆ 16 ਮਾਰਚ ਤੱਕ ਸਕੂਲਾਂ ਨੂੰ ਆਪਣੇ ਪੱਧਰ ‘ਤੇ ਕਰਵਾਉਣੀ ਪਵੇਗੀ। ਇਸ ਤੋਂ ਇਲਾਵਾ ਪ੍ਰੀਖਿਆ ਪੂਰੇ ਸਿਲੇਬਸ ਤੋਂ ਲਈ ਜਾਵੇਗੀ। ਜੇਕਰ ਕੋਈ ਸਕੂਲ ਜਮਾਤਾਂ ਦਾ ਪ੍ਰੈਕਟੀਕਲ ਇਮਤਿਹਾਨ ਲੈਣਾ ਚਾਹੁੰਦਾ ਹੈ ਤਾਂ 24 ਫਰਵਰੀ ਤੋਂ ਪਹਿਲਾਂ ਸਕੂਲ ਪੱਧਰ ‘ਤੇ ਪ੍ਰੀਖਿਆ ਕਰਵਾਈ ਜਾਵੇ।

Related Articles

Leave a Reply