BTV Canada Official

Watch Live

PM ਮੋਦੀ ਲੜਨਗੇ ਵਾਰਾਣਸੀ ਤੋਂ ਚੋਣ

PM ਮੋਦੀ ਲੜਨਗੇ ਵਾਰਾਣਸੀ ਤੋਂ ਚੋਣ

2 ਮਾਰਚ 2024: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ਨੀਵਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਦਾ ਵੀ ਐਲਾਨ ਕੀਤਾ ਗਿਆ ਹੈ ਅਤੇ ਉਹ ਬਨਾਰਸ ਤੋਂ ਚੋਣ ਲੜਨਗੇ।

ਚਾਂਦਨੀ ਚੌਕ ਤੋਂ ਪ੍ਰਵੀਨ ਖੰਡੇਲਵਾਲ, ਉੱਤਰ ਪੂਰਬੀ ਦਿੱਲੀ ਤੋਂ ਮਨੋਜ ਤਿਵਾੜੀ, ਨਵੀਂ ਦਿੱਲੀ ਤੋਂ ਬੰਸੂਰੀ ਸਵਰਾਜ, ਪੱਛਮੀ ਦਿੱਲੀ ਤੋਂ ਕਮਲਜੀਤ ਸਹਿਰਾਵਤ ਅਤੇ ਦੱਖਣੀ ਦਿੱਲੀ ਤੋਂ ਰਾਮਵੀਰ ਬਿਧੂੜੀ ਭਾਜਪਾ ਦੇ ਉਮੀਦਵਾਰ ਹੋਣਗੇ।

Related Articles

Leave a Reply