BTV BROADCASTING

Watch Live

Vikas Sethi ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸ਼ਰਦ, ਹਿਤੇਨ ਸਣੇ ਕਈ ਸਿਤਾਰੇ

Vikas Sethi ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸ਼ਰਦ, ਹਿਤੇਨ ਸਣੇ ਕਈ ਸਿਤਾਰੇ

ਟੈਲੀਵਿਜ਼ਨ ਇੰਡਸਟਰੀ ਦਾ ਮਸ਼ਹੂਰ ਚਿਹਰਾ ਅਭਿਨੇਤਾ ਵਿਕਾਸ ਸੇਠੀ ਦੇ ਦੇਹਾਂਤ (Vikas Sethi Passes away) ਦੀ ਖ਼ਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਨਿਰਾਸ਼ ਕਰ ਦਿੱਤਾ ਹੈ। ਟੀਵੀ ਅਤੇ ਬਾਲੀਵੁੱਡ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ। ਵਿਕਾਸ ਸੇਠੀ ਦੀ ਐਤਵਾਰ ਨੂੰ ਨੀਂਦ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੇ ਨਾਲ ਹੀ ਸੋਮਵਾਰ ਨੂੰ ਉਨ੍ਹਾਂ ਦੇ ਅੰਤਿਮ ਸੰਸਕਾਰ ‘ਚ ਟੀਵੀ ਅਤੇ ਫਿਲਮ ਜਗਤ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ।

Related Articles

Leave a Reply