Skip to main content

BTV BROADCASTING

ਮੋਹਿੰਦਰ ਸਿੰਘ KP ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਮੋਹਿੰਦਰ ਸਿੰਘ KP ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਵਲੋਂ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਪਰਿਵਾਰ ਸਮੇਤ ਮੁਲਾਕਾਤ ਕੀਤੀ।ਮਹਿੰਦਰ ਸਿੰਘ ਕੇ.ਪੀ.ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਹੀ ਬਿਆਸ ਡੇਰਾ ਰਾਧਾ ਸੁਆਮੀ ਜੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਦਰਸਾਏ ਮਾਰਗਾਂ ‘ਤੇ ਚੱਲ ਕੇ ਲੋਕ ਭਲਾਈ ਦੇ ਕੰਮਾਂ ਵਿਚ ਲੱਗੇ ਹੋਏ ਹਨ।

Related Articles

Leave a Reply