ਕਰੀਬ ਛੇ ਸਾਲ ਪੁਰਾਣੇ ਇਸ ਮਾਮਲੇ ‘ਚ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ‘ਤੇ ਮੰਗਲਵਾਰ ਨੂੰ ਮੋਹਾਲੀ ਦੀ ਅਦਾਲਤ ‘ਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ‘ਤੇ ਅਦਾਲਤ ਵੱਲੋਂ ਉਸ ਦੇ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਨਾਲ ਹੀ ਉਸ ਨੂੰ ਅਗਲੀ ਪੇਸ਼ੀ ‘ਤੇ ਹਾਜ਼ਰ ਹੋਣ ਅਤੇ 5,000 ਰੁਪਏ ਦੇ ਜ਼ਮਾਨਤੀ ਬਾਂਡ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਅਦਾਕਾਰ ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, 6 ਸਾਲ ਪੁਰਾਣਾ ਮਾਮਲਾ
- August 20, 2024
Related Articles
World News Bulletin (23 FEB 2026)
- February 23, 2026
World News Bulletin(19 FEB 2026)
- February 19, 2026
