ਅੰਮ੍ਰਿਤਸਰ ਵਿੱਚ ਅੱਜ ਕਿਸਾਨਾਂ ਵੱਲੋਂ ਸ਼ਹਿਰ ਨੂੰ ਮੁਕੰਮਲ ਤੌਰ ’ਤੇ ਜਾਮ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਸ਼ਹਿਰ ਦੀ ਜੀਵਨ ਰੇਖਾ ਭੰਡਾਰੀ ਪੁਲ ’ਤੇ ਧਰਨਾ ਦਿੱਤਾ। ਕੱਲ੍ਹ ਇੱਕ ਮਕਾਨ ਦੀ ਕੁਰਕੀ ਕਰਨ ਲਈ ਗਏ ਕਿਸਾਨਾਂ ਦੀ ਪੁਲੀਸ ਅਤੇ ਪ੍ਰਸ਼ਾਸਨ ਨਾਲ ਹੱਥੋਪਾਈ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਕਰੀਬ ਚਾਰ ਘੰਟੇ ਤੱਕ ਚੱਲੀ।ਅੰਮ੍ਰਿਤਸਰ ਵਿੱਚ ਅੱਜ ਕਿਸਾਨਾਂ ਵੱਲੋਂ ਸ਼ਹਿਰ ਨੂੰ ਮੁਕੰਮਲ ਤੌਰ ’ਤੇ ਜਾਮ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਸ਼ਹਿਰ ਦੀ ਜੀਵਨ ਰੇਖਾ ਭੰਡਾਰੀ ਪੁਲ ’ਤੇ ਧਰਨਾ ਦਿੱਤਾ। ਕੱਲ੍ਹ ਇੱਕ ਮਕਾਨ ਦੀ ਕੁਰਕੀ ਕਰਨ ਲਈ ਗਏ ਕਿਸਾਨਾਂ ਦੀ ਪੁਲੀਸ ਅਤੇ ਪ੍ਰਸ਼ਾਸਨ ਨਾਲ ਹੱਥੋਪਾਈ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਕਰੀਬ ਚਾਰ ਘੰਟੇ ਤੱਕ ਚੱਲੀ।
