ਸ਼੍ਰੀਨਗਰ, ਜੰਮੂ-ਕਸ਼ਮੀਰ ਤੋਂ ਅੱਤਵਾਦੀਆਂ ਨੇ ਇਕ ਵਾਰ ਫਿਰ ਗ੍ਰਨੇਡ ਹਮਲਾ ਕੀਤਾ ਹੈ। ਐਤਵਾਰ ਨੂੰ ਭੀੜ-ਭੜੱਕੇ ਵਾਲੇ ਸੰਡੇ ਬਾਜ਼ਾਰ ‘ਚ ਗ੍ਰਨੇਡ ਹਮਲਾ ਹੋਇਆ। ਹਮਲੇ ‘ਚ ਕਰੀਬ 6 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਮੌਕੇ ‘ਤੇ ਇਲਾਕੇ ਨੂੰ ਘੇਰ ਲਿਆ ਹੈ। ਨੇ ਵੀ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
