ਆਂਧਰਾ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਮੁਗਲਰਾਜਪੁਰਮ ਇਲਾਕੇ ‘ਚ ਜ਼ਮੀਨ ਖਿਸਕ ਗਈ, ਜਿਸ ‘ਚ 4 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਜੇਵਾੜਾ ਦੇ ਮੋਗਲਰਾਜਪੁਰਮ ਇਲਾਕੇ ‘ਚ ਜ਼ਮੀਨ ਖਿਸਕਣ ਕਾਰਨ ਮ੍ਰਿਤਕਾਂ ਦੇ ਘਰਾਂ ‘ਤੇ ਵੱਡੇ-ਵੱਡੇ ਪੱਥਰ ਡਿੱਗ ਗਏ।
