ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ‘ਚ ਸਥਿਤ ਵੈਸਟਫੀਲਡ ਬੌਂਡੀ ਜੰਕਸ਼ਨ ‘ਚ ਛੁਰੇਬਾਜ਼ੀ ਅਤੇ ਗੋਲੀਬਾਰੀ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮੌਕੇ ‘ਤੇ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਇਸ ਘਟਨਾ ਦੇ ਪਿੱਛੇ ਕੌਣ ਲੋਕ ਹਨ।