15 ਅਕਤੂਬਰ 2024: ਏਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਕਾਂਗਰਸ ਨੇ ਮਹਾਰਾਸ਼ਟਰ ਚੋਣਾਂ ਦੇ ਲਈ ਆਬਜ਼ਰਵਰ ਲਗਾਏ ਹਨ, ਦੱਸਿਆ ਜਾ ਰਿਹਾ ਹੈ ਕਿ ਇਸ ਸੂਚੀ ਦੇ ਵਿਚ MP ਚਰਨਜੀਤ ਚੰਨੀ ਦਾ ਨਾਂ ਵੀ ਸ਼ਾਮਲ ਹੈ| MP ਚੰਨੀ ਨੂੰ ਅਮਰਾਵਤੀ ਤੇ ਨਾਗਪੁਰ ਦਾ ਆਬਜ਼ਰਵਰ ਲਗਾਇਆ ਗਿਆ ਹੈ, ਦੱਸ ਦੇਈਏ ਕਿ ਅਸ਼ੋਕ ਗਹਿਲੋਤ ਤੇ ਸਚਿਨ ਪਾਇਲਟ ਦੀ ਵੀ ਨਿਯੁਕਤੀ ਕੀਤੀ ਗਈ ਹੈ|
