ਪਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਜੋੜਨ ਲਈ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ।