ਖੰਨਾ ‘ਚ ਨੈਸ਼ਨਲ ਹਾਈਵੇ ਵਾਪਰਿਆ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਸਕਰੈਪ ਨਾਲ ਭਰਿਆ ਇੱਕ ਡੱਬਾ ਚੱਲਦੀ ਕਾਰ ਦੇ ਉੱਪਰ ਪਲਟ ਗਿਆ। ਹਾਦਸੇ ‘ਚ ਕਾਰ ‘ਚ ਸਵਾਰ ਔਰਤ ਅਤੇ ਉਸ ਦੀ ਬੇਟੀ ਦੀ ਜਾਨ ਬਚ ਗਈ ਹੈ। ਰਾਹਗੀਰਾਂ ਦੇ ਵੱਲੋਂ ਤੁਰੰਤ ਮਾਂ-ਧੀ ਨੂੰ ਕਾਰ ‘ਚੋਂ ਬਾਹਰ ਕੱਢਿਆ ਗਿਆ ।