ਪੰਜਾਬ ਦੇ ਗੁਰਦਾਸਪੁਰ ਵਿੱਚ ਦਮਦਮੀ ਟਕਸਾਲ ਦੇ 13ਵੇਂ ਮੁਖੀ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਮੰਗਲਵਾਰ ਰਾਤ ਨੂੰ ਤਲਵਾਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ।