BTV Canada Official

Watch Live

ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ‘ਚ ਮੌਤ ਦੀ ਖਬਰ

ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ‘ਚ ਮੌਤ ਦੀ ਖਬਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਇੱਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਕਿ ਗੋਲਡੀ ਬਰਾੜ ਨੂੰ ਪਿਛਲੇ ਮੰਗਲਵਾਰ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿੱਚ ਗੋਲੀ ਮਾਰ ਦਿੱਤੀ ਗਈ ਸੀ।

ਗੋਲਡੀ ਬਰਾੜ ਆਪਣੇ ਇੱਕ ਦੋਸਤ ਨਾਲ ਘਰ ਦੇ ਬਾਹਰ ਗਲੀ ਵਿੱਚ ਖੜ੍ਹਾ ਸੀ।

Related Articles

Leave a Reply