1 ਅਪ੍ਰੈਲ 2024: ਛੱਤੀਸਗੜ੍ਹ ਦੇ ਸੁਕਮਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਇੱਕ ਨਕਸਲੀ ਮਾਰਿਆ ਗਿਆ ਹੈ। ਉਸ ਕੋਲੋਂ ਹਥਿਆਰ ਬਰਾਮਦ ਹੋਏ ਹਨ। ਇਲਾਕੇ ‘ਚ ਸਰਚ ਆਪਰੇਸ਼ਨ ਜਾਰੀ ਹੈ।